ਅੰਮ੍ਰਿਤਸਰ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਚੱਲੀ ਗੋਲੀ

ਅੰਮ੍ਰਿਤਸਰ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਚੱਲੀ ਗੋਲੀ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਖੂਬ ਪਥਰਾਅ ਹੋਇਆ ਤੇ ਗੋਲੀ ਵੀ ਚੱਲੀ। ਇਸ ਤੋਂ ਬਾਅਦ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਇੱਕ ਧਿਰ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ।

-

 

Credit : www.jagbani.com

  • TODAY TOP NEWS