ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ ਦਿਨੋ-ਦਿਨ ਕਿਉਂ ਵਧ ਰਹੀ ਹੈ, ਲਵੋ ਜਾਣਕਾਰੀ

ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ ਦਿਨੋ-ਦਿਨ ਕਿਉਂ ਵਧ ਰਹੀ ਹੈ, ਲਵੋ ਜਾਣਕਾਰੀ

ਜਲੰਧਰ : ਪੁਰਸ਼ਾਂ ’ਚ ਕਈ ਤਰ੍ਹਾਂ ਦੀਆਂ ਸੈਕਸ ਸਮੱਸਿਆਵਾਂ (Sexual Problems) ਵੇਖੀਆਂ ਜਾਂਦੀਆਂ ਹਨ। ਇਕ ਸਰਵੇ ਮੁਤਾਬਕ, ਹਰ 10 ’ਚੋਂ 1 ਪੁਰਸ਼ ਕਿਸੇ ਨਾ ਕਿਸੇ ਸੈਕਸੁਅਲ ਸਮੱਸਿਆ ਤੋਂ ਪੀੜਤ ਹੈ। ਸੈਕਸੁਅਲ ਡਿਸੀਜ਼ ਜਾਂ ਸਮੱਸਿਆ ਤੋਂ ਪਰੇਸ਼ਾਨ ਹੋਣ ਨਾਲ ਵਿਆਹੁਤਾ ਜ਼ਿੰਦਗੀ ’ਚ ਵੀ ਪਰੇਸ਼ਾਨੀਆਂ ਆਉਣ ਲੱਗਦੀਆਂ ਹਨ। ਰਿਸ਼ਤਾ ਟੁੱਟਣ ਦਾ ਵੀ ਡਰ ਬਣਿਆ ਰਹਿੰਦਾ ਹੈ। ਅਕਸਰ ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ ਵਿਆਹ ਤੋਂ ਬਾਅਦ ਹੀ ਪਤਾ ਲੱਗਦੀ ਹੈ ਪਰ ਹੋ ਸਕਦਾ ਹੈ ਕਿ ਇਹ ਸਮੱਸਿਆ ਤੁਹਾਨੂੰ ਪਹਿਲਾਂ ਤੋਂ ਹੀ ਹੋਵੇ। ਕਈ ਵਾਰ ਡਿਪ੍ਰੈਸ਼ਨ, ਸਟਰੈੱਸ, ਨਸ਼ੇ ਕਰਨ ਨਾਲ ਵੀ ਪੁਰਸ਼ਾਂ ’ਚ ਇਹ ਸਮੱਸਿਆ ਹੋ ਜਾਂਦੀ ਹੈ। ਹਾਲਾਂਕਿ, ਸਮਾਂ ਰਹਿੰਦਿਆਂ ਇਨ੍ਹਾਂ ਸੈਕਸੁਅਲ ਸਮੱਸਿਆਵਾਂ ਦਾ ਪਤਾ ਚੱਲ ਜਾਵੇ ਤਾਂ ਇਲਾਜ ਕਰਵਾਉਣਾ ਬਹੁਤ ਆਸਾਨ ਹੋ ਜਾਂਦਾ ਹੈ। ਮਰਦਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਇਲਾਜ ਕਰ ਲੈਣਾ ਚਾਹੀਦਾ ਹੈ ਕਿਉਂਕਿ ਇਸ ਦਾ ਅਸਰ ਤੁਹਾਡੇ ਵਿਆਹੁਤਾ ਜੀਵਨ ਨੂੰ ਖੰਡਰ ਬਣਾਉਣ ਦਾ ਕੰਮ ਕਰਦਾ ਹੈ। ਕਈ ਲੋਕ ਸ਼ਰਮਿੰਦਗੀ ਕਾਰਨ ਇਸ ਦਾ ਇਲਾਜ ਨਹੀਂ ਕਰਵਾਉਂਦੇ, ਜਿਸ ਕਾਰਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਪੁਰਸ਼ਾਂ ’ਚ ਇਹ ਹਨ ਪ੍ਰਮੁੱਖ ਸੈਕਸ ਸਮੱਸਿਆਵਾਂ (Sexsual Problems)

1. ਸ਼ੀਘਰਪਤਨ (Premature Ejaculation) - ਬੈੱਡਰੂਮ ’ਚ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ ਯਾਨੀ ਕਿ ਟਾਂਏ-ਟਾਂਏ ਫਿਸ਼ ਹੋ ਜਾਣਾ। ਇਸ ਤਰ੍ਹਾਂ ਦੀ ਸਮੱਸਿਆ ਨਾਲ ਜ਼ਿਆਦਾਤਰ ਪੁਰਸ਼ ਬਹੁਤ ਹੀ ਜ਼ਿਆਦਾ ਪਰੇਸ਼ਾਨ ਰਹਿੰਦੇ ਹਨ। ਅਜਿਹੇ ਪੁਰਸ਼ ਸੈਕਸ ਲਾਈਫ ਦਾ ਆਨੰਦ ਨਹੀਂ ਲੈ ਪਾਉਂਦੇ ਅਤੇ ਨਾ ਹੀ ਆਪਣੇ ਲਾਈਫ ਪਾਰਟਨਰ ਨੂੰ ਸੰਤੁਸ਼ਟ ਕਰ ਪਾਉਂਦੇ ਹਨ। 

2. ਨਸਾਂ ’ਚ ਢਿੱਲਾਪਣ (Erectile Dysfunctions) - ਸੰਭੋਗ ਕਰਨ ਦਾ ਮਨ ਹੋਣ ’ਤੇ ਵੀ ਪੁਰਸ਼ ਦੀਆਂ ਨਸਾਂ ’ਚ ਖਿਚਾਅ ਨਾ ਆਉਣਾ ਜਾਂ ਢਿੱਲਾਪਣ ਹੋਣਾ, ਇਸ ਸਮੱਸਿਆ ਨੂੰ ‘ਇਰੈਕਟਾਇਲ ਡਿਸਫੰਕਸ਼ਨ’ ਕਹਿੰਦੇ ਹਨ। ਇਸ ਦਾ ਪ੍ਰਮੁੱਖ ਕਾਰਨ ਸਰੀਰਕ ਅਤੇ ਮਾਨਸਿਕ ਕਮਜ਼ੋਰੀ ਹੋਣਾ ਹੈ। ਇਸ ਸਮੱਸਿਆ ਕਾਰਨ ਪੁਰਸ਼ਾਂ ਨੂੰ ਆਪਣੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। 

3. ਘੱਟ ਸ਼ੁਕਰਾਣੂ (Low Sperm Motility) - ਵੀਰਜ ’ਚ ਸ਼ੁਕਰਾਣੂਆਂ ਦੀ ਕਮੀ ਅਤੇ ਵੀਰਜ ਦਾ ਪਤਲਾਪਨ ਹੋਣਾ ਪੁਰਸ਼ਾਂ ਲਈ ਇਕ ਗੰਭੀਰ ਸਮੱਸਿਆ ਬਣ ਗਈ ਹੈ। ਇਸ ਨਾਲ ਨਾ ਸਿਰਫ਼ ਸੈਕਸ ਲਾਈਫ ਸਗੋਂ ਸੰਤਾਨ ਪੈਦਾ ਕਰਨ ’ਚ ਵੀ ਸਮੱਸਿਆ ਆਉਂਦੀ ਹੈ। ਇਸ ਲਈ ਇਸ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। 

4. ਇੱਛਾ ਦੀ ਕਮੀ (Low Libido) - ਸੰਭੋਗ ਕਰਨ ਦਾ ਮਨ ਨਾ ਹੋਣਾ ਅਤੇ ਆਪਣੇ ਲਾਈਫ ਪਾਰਟਨਰ ਤੋਂ ਦੂਰੀ ਬਣਾਉਣਾ ਇਹ ਸਮੱਸਿਆ ਅੱਜ-ਕੱਲ੍ਹ ਦਿਨੋ-ਦਿਨ ਵੱਧ ਰਹੀ ਹੈ। ਇਸ ਤਰ੍ਹਾਂ ਦੀ ਸਮੱਸਿਆ ਨਾਲ ਰਿਸ਼ਤਿਆਂ ’ਚ ਦਰਾੜ ਪੈ ਜਾਂਦੀ ਹੈ। ਇਹ ਸਮੱਸਿਆ ਡਿਪ੍ਰੈਸ਼ਨ, ਥਕਾਨ, ਸਟਰੈੱਸ, ਵਧੇਰੇ ਨਸ਼ੇ, ਸ਼ਰਾਬ ਦੇ ਸੇਵਨ ਨਾਲ ਹੋ ਸਕਦੀ ਹੈ। ਇਸ ਲਈ ਇਸ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। 

5. ਸੁਪਨਦੋਸ਼- ਸੁਪਨਦੋਸ਼ ਜ਼ਿਆਦਾਤਰ ਰਾਤ ਨੂੰ ਹੋਣ ਵਾਲਾ ਅਜਿਹਾ ਰੋਗ ਹੈ ਜਿਸ ਦੇ ਕਾਰਨ ਪੁਰਸ਼ ਦਾ ਆਪਣੇ-ਆਪ ਵੀਰਜ ਨਿਕਲ ਜਾਂਦਾ ਹੈ। ਜੇਕਰ ਇਸ ਤਰ੍ਹਾਂ ਦੇ ਸੁਪਨੇ ਕਿਸੇ ਪੁਰਸ਼ ਨੂੰ ਮਹੀਨੇ ਵਿੱਚ ਇੱਕ ਵਾਰ ਆਉੰਦੇ ਹਨ ਤਾਂ ਇਹ ਗੰਭੀਰ ਸਮੱਸਿਆ ਨਹੀਂ ਹੈ। ਪਰ ਜੇਕਰ ਇਸ ਤਰ੍ਹਾਂ ਹਰ ਰੋਜ਼ ਹੁੰਦਾ ਹੈ, ਤਾਂ ਇਹ ਇੱਕ ਖਤਰਨਾਕ ਬਿਮਾਰੀ ਮੰਨੀ ਜਾਂਦੀ ਹੈ। ਸੁਪਨਦੋਸ਼ ਕਰਕੇ ਪੁਰਸ਼ ਦਾ ਸਰੀਰ ਬਹੁਤ ਕਮਜ਼ੋਰ ਹੋਣ ਲੱਗ ਜਾਂਦਾ ਹੈ, ਉਸ ਦਾ ਵਜ਼ਨ ਘੱਟ ਹੋ ਜਾਂਦਾ ਹੈ, ਉਸ ਦਾ ਕੰਮ ਕਰਨ ਨੂੰ ਦਿਲ ਨਹੀਂ ਕਰਦਾ। ਸਭ ਤੋਂ ਵੱਡੀ ਗੱਲ ਉਨ੍ਹਾਂ ਦੀ ਸੈਕਸ ਪਾਵਰ ਘੱਟ ਹੋ ਜਾਂਦੀ ਹੈ। ਕਈ ਨੌਜਵਾਨ ਇਸ ਸਮੱਸਿਆ ਅਣਦੇਖਾ ਕਰ ਦਿੰਦੇ ਹਨ, ਜਿਸ ਕਰਕੇ ਬਾਅਦ ਵਿੱਚ ਉਨ੍ਹਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

6. ਧਾਂਤੂ ਰੋਗ (Spermatorrhea) - ਇਸ ਬੀਮਾਰੀ ਨਾਲ ਰੋਗੀ ਦੇ ਪਿਸ਼ਾਬ ਕਰਦੇ ਸਮੇਂ ਜਾਂ ਟਾਇਲਟ ਦੇ ਰਸਤੇ ਸਫੇਦ ਧਾਂਤੂ ਦਾ ਡਿੱਗਣਾ, ਫੋਨ ’ਤੇ ਗੱਲ ਕਰਦੇ ਸਮੇਂ ਜਾਂ ਮੋਬਾਇਲ ’ਚ ਕੋਈ ਫਿਲਮ ਵੇਖਦੇ ਹੋਏ ਵੀਰਜ ਦਾ ਰਿਸਣਾ, ਇਸ ਸਮੱਸਿਆ ਨੂੰ ਅੰਗਰੇਜ਼ੀ ਭਾਸ਼ਾ ’ਚ ਸਪਰਮੇਟੋਰੀਆ ਕਿਹਾ ਜਾਂਦਾ ਹੈ। ਇਹ ਰੋਗ ਨਸ਼ੇ, ਸ਼ਰਾਬ, ਬਚਪਨ ’ਚ ਵਧੇਰੇ ਹਸਤਮੈਥੁਨ ਕਰਨ ਨਾਲ ਹੁੰਦਾ ਹੈ। ਇਸ ਰੋਗ ਦੇ ਵੱਧ ਜਾਣ ਨਾਲ ਵੀਰਜ ਇੰਨਾ ਪਤਲਾ ਹੋ ਜਾਂਦਾ ਹੈ ਕਿ ਪਿਸ਼ਾਬ ਦੇ ਰਸਤੇ ਬਾਹਰ ਆਉਣ ਲੱਗ ਜਾਂਦਾ ਹੈ। ਜੇ ਇਹ ਰੋਗ ਵੱਧ ਜਾਵੇ ਤਾਂ ਨਸਾਂ ਦੀ ਕਮਜ਼ੋਰੀ, ਸੈਕਸ ਕਮਜ਼ੋਰੀ ਅਤੇ ਸ਼ੀਘਰਪਤਨ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। 

ਦੋਸਤੋ! ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਸ਼ੁੱਧ ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਇਲਾਜ
ਦੋਸਤੋ! ਆਯੁਰਵੇਦ ’ਚ ਬਹੁਤ ਸਾਰੀਆਂ ਅਜਿਹੀਆਂ ਔਸ਼ਧੀਆਂ ਤੇ ਜੜ੍ਹੀ-ਬੂਟੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਅਸੀਂ ਕਈ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਨ੍ਹਾਂ ਆਯੁਰਵੈਦਿਕ ਭਸਮਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਨੂੰ ਆਪਣੇ ਅੰਦਰ ਮਰਦਾਨਾ ਤਾਕਤ, ਜੋਸ਼ ਤੇ ਪਾਵਰ ਮਹਿਸੂਸ ਹੋਣ ਲੱਗ ਪਵੇਗੀ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।

ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਘਟਾਉਣ ਜਾਂ ਵਧਾਉਣ (ਮੋਟਾਪਾ), ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214+91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214+91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/  ’ਤੇ ਕਲਿੱਕ ਕਰੋ।

ਵਿਦੇਸ਼ਾਂ ’ਚ ਬੈਠੇ ਵੀਰਾਂ ਦੀ ਪਹਿਲੀ ਪਸੰਦ
ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

Credit : www.jagbani.com

  • TODAY TOP NEWS