ਵਿਆਹ ਦੇ ਬੰਧਨ 'ਚ ਬੱਝੇ CM ਭਗਵੰਤ ਮਾਨ, ਹਰਭਜਨ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ

ਵਿਆਹ ਦੇ ਬੰਧਨ 'ਚ ਬੱਝੇ CM ਭਗਵੰਤ ਮਾਨ, ਹਰਭਜਨ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਇੱਥੇ ਆਪਣੀ ਰਿਹਾਇਸ਼ ’ਤੇ ਇੱਕ ਨਿੱਜੀ ਸਮਾਗਮ ਦੌਰਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਪਰਿਵਾਰਕ ਮੈਂਬਰਾਂ ਅਤੇ ਕੁਝ ਨਜ਼ਦੀਕੀਆਂ ਦੀ ਮੌਜੂਦਗੀ ਵਿੱਚ ਹੋਏ ਇਸ ਵਿਆਹ ਵਿੱਚ ਬੈਂਡ, ਬਾਜਾ ਅਤੇ ਬਾਰਾਤ ਨਹੀਂ ਸਨ। ਟੈਲੀਵਿਜ਼ਨ ਅਤੇ ਟਵਿੱਟਰ 'ਤੇ ਸਾਹਮਣੇ ਆਈਆਂ ਤਸਵੀਰਾਂ ਵਿੱਚ, ਮਾਨ ਅਤੇ ਉਨ੍ਹਾਂ ਦੀ ਲਾੜੀ ਨੂੰ ਆਨੰਦ ਕਾਰਜ (ਸਿੱਖ ਵਿਆਹ) ਦੀ ਰਸਮ ਪੂਰੀ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

PunjabKesari

PunjabKesari

Credit : www.jagbani.com

  • TODAY TOP NEWS