NIA ਦੀ ਟੀਮ ਵੱਲੋਂ ਦੋਰਾਹਾ 'ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ

NIA ਦੀ ਟੀਮ ਵੱਲੋਂ ਦੋਰਾਹਾ 'ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ

ਦੋਰਾਹਾ : ਐੱਨ. ਆਈ. ਏ. ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਮੰਗਲਵਾਰ ਨੂੰ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ ਕੀਤੀ। ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ 'ਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ।

Credit : www.jagbani.com

  • TODAY TOP NEWS