ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਇਸ ਤਾਰੀਖ਼ ਨੂੰ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਇਸ ਤਾਰੀਖ਼ ਨੂੰ, ਅਹਿਮ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦਸੰਬਰ ਮਹੀਨੇ ਹੋਣ ਜਾ ਰਹੀ ਹੈ। ਇਹ ਮੀਟਿੰਗ 12 ਦਸੰਬਰ, 2022 ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ, ਜੋ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

Credit : www.jagbani.com

  • TODAY TOP NEWS