ਵਿਆਹ ਦੇ ਬੰਧਨ 'ਚ ਬੱਝੇ ਫਾਜ਼ਿਲਕਾ ਤੋਂ AAP ਵਿਧਾਇਕ ਨਰਿੰਦਰ ਸਿੰਘ ਸਵਨਾ, ਤਸਵੀਰ ਆਈ ਸਾਹਮਣੇ

ਵਿਆਹ ਦੇ ਬੰਧਨ 'ਚ ਬੱਝੇ ਫਾਜ਼ਿਲਕਾ ਤੋਂ AAP ਵਿਧਾਇਕ ਨਰਿੰਦਰ ਸਿੰਘ ਸਵਨਾ, ਤਸਵੀਰ ਆਈ ਸਾਹਮਣੇ

ਫਾਜ਼ਿਲਕਾ : ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਸਿੰਘ ਸਵਨਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਉਨ੍ਹਾਂ ਨੂੰ ਪਾਰਟੀ ਦੇ ਆਗੂਆਂ ਅਤੇ ਰਿਸ਼ਤੇਦਾਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮਹਿੰਦੀ ਦੀ ਰਸਮ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

Credit : www.jagbani.com

  • TODAY TOP NEWS