ਪੰਜਾਬ 'ਚ ਚਰਚ ਦੇ ਪ੍ਰੋਫੇਟਾਂ ਦੇ ਘਰ ਵੱਡੀ ਛਾਪੇਮਾਰੀ, ਮੌਕੇ 'ਤੇ ਭਾਰੀ ਪੈਰਾਮਿਲਟਰੀ ਫੋਰਸ ਤਾਇਨਾਤ

ਪੰਜਾਬ 'ਚ ਚਰਚ ਦੇ ਪ੍ਰੋਫੇਟਾਂ ਦੇ ਘਰ ਵੱਡੀ ਛਾਪੇਮਾਰੀ, ਮੌਕੇ 'ਤੇ ਭਾਰੀ ਪੈਰਾਮਿਲਟਰੀ ਫੋਰਸ ਤਾਇਨਾਤ

ਜਲੰਧਰ : ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਚਰਚ ਦੇ ਪ੍ਰੋਫੇਟਾਂ ਦੇ ਘਰਾਂ 'ਤੇ ਆਮਦਨ ਟੈਕਸ ਵਿਭਾਗ ਦੀ ਅਚਾਨਕ ਛਾਪੇਮਾਰੀ ਕਾਰਨ ਹਫੜਾ-ਦਫੜੀ ਮਚ ਗਈ ਹੈ। ਦਰਅਸਲ ਪੰਜਾਬ ਦੇ ਤਾਜਪੁਰ ਸਥਿਤ ਪ੍ਰੋਫੇਟ ਬਜਿੰਦਰ ਸਿੰਘ ਅਤੇ ਪ੍ਰੋਫੇਟ ਹਰਪ੍ਰੀਤ ਸਿੰਘ ਖੋਜੇਵਾਲਾ ਕਪੂਰਥਲਾ ਦੇ ਘਰ ਆਮਦਨ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Credit : www.jagbani.com

  • TODAY TOP NEWS