ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੇ ਮਾਮਲੇ 'ਚ ਜਥੇਦਾਰ ਅਕਾਲ ਤਖ਼ਤ ਨੇ ਮੁੜ ਪੱਤਰ ਕੀਤਾ ਜਾਰੀ

ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੇ ਮਾਮਲੇ 'ਚ ਜਥੇਦਾਰ ਅਕਾਲ ਤਖ਼ਤ ਨੇ ਮੁੜ ਪੱਤਰ ਕੀਤਾ ਜਾਰੀ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਰਾਸ਼ਟਰਪਤੀ ਕੋਲ ਕੀਤੀ ਗਈ ਅਪੀਲ ਵਾਪਸ ਲੈਣ ਬਾਰੇ ਅਗਲਾ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਗੰਭੀਰ ਮਸਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ 72 ਘੰਟੇ ਦੇ ਿਸ ’ਤੇ 30 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS