ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਕੈਨੇਡਾ ਗਈ ਪੌਣੇ 2 ਸਾਲ ਦੇ ਬੱਚੇ ਦੀ ਮਾਂ ਦੀ ਮੌਤ

ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਕੈਨੇਡਾ ਗਈ ਪੌਣੇ 2 ਸਾਲ ਦੇ ਬੱਚੇ ਦੀ ਮਾਂ ਦੀ ਮੌਤ

ਪਾਣੀਪਤ : ਕੈਨੇਡਾ ਦੇ ਓਨਟਾਰੀਓ ਸੂਬੇ ਦੇ ਕੈਂਬਰਿਜ ਸ਼ਹਿਰ 'ਚ ਕਾਰ ਦੀ ਲਪੇਟ 'ਚ ਆਉਣ ਨਾਲ ਪਾਣੀਪਤ ਜ਼ਿਲ੍ਹੇ ਦੇ ਜਾਤਲ ਰੋਡ ਦੀ ਨਿਵਾਸੀ ਵੈਸ਼ਾਲੀ ਹੁਰੀਆ ਦੀ ਮੌਤ ਹੋ ਗਈ। ਉਹ 4 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ਾ ’ਤੇ ਕੈਨੇਡਾ ਗਈ ਸੀ। 15 ਮਾਰਚ ਨੂੰ ਉਨ੍ਹਾਂ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਸੀ। ਪਤੀ ਆਪਣੇ ਪੌਣੇ 2 ਸਾਲ ਦੇ ਪੁੱਤਰ ਨਾਲ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਹਾਦਸੇ ਨਾਲ ਪਤੀ ਅਤੇ ਉਸ ਦੇ ਪਰਿਵਾਰ ਦੇ ਸੁਫ਼ਨੇ ਚਕਨਾਚੂਰ ਹੋ ਗਏ। ਪਰਿਵਾਰ ਨੇ ਸੰਸਦ ਮੈਂਬਰ ਸੰਜੇ ਭਾਟੀਆ ਨੂੰ ਅਪੀਲ ਕੀਤੀ ਹੈ ਕਿ ਵੈਸ਼ਾਲੀ ਦੀ ਲਾਸ਼ ਨੂੰ ਉਨ੍ਹਾਂ ਦੇ ਸ਼ਹਿਰ ਪਾਣੀਪਤ ਲਿਆਂਦਾ ਜਾਵੇ। ਇਸ ਤੋਂ ਇਲਾਵਾ ਸੰਸਦ ਮੈਂਬਰ ਰਾਹੀਂ ਕੇਂਦਰ ਅਤੇ ਰਾਜ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ।

PunjabKesari

2021 ਵਿੱਚ ਹੋਇਆ ਸੀ ਵਿਆਹ 

ਸਾਰੇ ਸੁਫ਼ਨੇ ਇੱਕੋ ਝਟਕੇ ਵਿੱਚ ਹੋ ਗਏ ਚਕਨਾਚੂਰ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS