ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨੇ ਬਿਹਾਰ ਦੇ ਮਜ਼ਦੂਰ ਦਾ ਗੋਲੀ ਮਾਰ ਕੇ ਕੀਤਾ ਕਤਲ

ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨੇ ਬਿਹਾਰ ਦੇ ਮਜ਼ਦੂਰ ਦਾ ਗੋਲੀ ਮਾਰ ਕੇ ਕੀਤਾ ਕਤਲ

ਸ਼੍ਰੀਨਗਰ– ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ’ਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਬਿਹਾਰ ਦੇ ਇਕ ਮਜ਼ਦੂਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ : IPL 2024 : ਦਿੱਲੀ ਨੇ ਇਕਤਰਫ਼ਾ ਅੰਦਾਜ਼ 'ਚ ਗੁਜਰਾਤ ਨੂੰ ਦਿੱਤੀ ਸ਼ਿਕਸਤ, 6 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

ਉਨ੍ਹਾਂ ਦੱਸਿਆ ਕਿ ਬਿਜਬੇਹਾਰਾ ਖ਼ੇਤਰ ਦੇ ਜਬਲੀਪੋਰਾ ’ਚ ਅੱਤਵਾਦੀਆਂ ਨੇ ਰਾਜਾ ਸ਼ਾਹ ਨੂੰ ਨੇੜਿਓਂ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਇਹ ਘਟਨਾ ਅਨੰਤਨਾਗ ਲੋਕ ਸਭਾ ਹਲਕੇ ਦੀ ਹੈ, ਜਿਥੇ 7 ਮਈ ਨੂੰ ਤੀਜੇ ਪੜਾਅ ਦੀ ਵੋਟਿੰਗ ਹੋਣੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS