ਕੈਨੇਡਾ 'ਚ ਚੰਗਾ ਭਵਿੱਖ ਬਣਾਉਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ, ਹੁਣੇ ਕਰੋ ਅਪਲਾਈ

ਕੈਨੇਡਾ 'ਚ ਚੰਗਾ ਭਵਿੱਖ ਬਣਾਉਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ, ਹੁਣੇ ਕਰੋ ਅਪਲਾਈ

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿਚ ਜਾ ਕੇ ਇਕ ਚੰਗਾ ਭਵਿੱਖ ਬਣਾਉਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੈਨੇਡਾ ਵਿਚ ਬੰਪਰ ਭਰਤੀਆਂ ਨਿਕਲੀਆਂ ਹਨ। ਇਸ ਤਹਿਤ ਕੈਨੇਡਾ ਵਿਚ ਵੱਖ-ਵੱਖ ਵਰਕਰਾਂ ਦੀ ਲੋੜ ਹੈ। ਇਸ ਵੇਲੇ ਕੈਨੇਡਾ ਵਿਚ ਫੈਕਟਰੀ ਵਰਕਰਾਂ, ਜਨਰਲ ਲੇਬਰ, ਫਲ਼ ਤੋੜਣ ਤੇ ਪੈਕ ਕਰਨ ਵਾਲਿਆਂ, ਹਾਊਸ ਕੀਪਰ, ਸਟੋਰ ਕੀਪਰ, ਟੈਕਨੀਸ਼ੀਅਨ, ਪਲੰਬਰ, ਡਰਾਈਵਰ ਤੇ ਨੈਨੀ ਦੀ ਭਰਤੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜਾਰੀ ਹੋਏ ਵਿਸ਼ੇਸ਼ ਹੁਕਮ, ਇੰਨੇ ਦਿਨ ਬੰਦ ਰਹਿਣਗੇ ਠੇਕੇ

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 77102-90013 'ਤੇ ਸੰਪਰਕ ਕਰ ਸਕਦੇ ਹੋ। ਜਿਹੜੇ ਲੋਕ ਕੈਨੇਡਾ ਜਾਣਾ ਚਾਹੁੰਦੇ ਹਨ ਉਨ੍ਹਾਂ ਨੂੰ ਇਹ ਮੌਕਾ ਨਹੀਂ ਗੁਆਉਣਾ ਚਾਹੀਦਾ। ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਤੁਰੰਤ ਅਪਲਾਈ ਕਰੋ। ਇਸ ਸਬੰਧੀ ਪੂਰੀ ਜਾਣਕਾਰੀ ਤੇ ਸਲਾਹ ਲਈ ਤੁਸੀਂ ਇਸ ਨੰਬਰ 77102-90013 'ਤੇ ਸੰਪਰਕ ਕਰ ਸਕਦੇ ਹੋ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS