ਕੇਜਰੀਵਾਲ ਦੀ ਡਾਈਟ ’ਤੇ ਸਿਆਸੀ ਫਾਈਟ; ਵਕੀਲ ਦਾ ਦਾਅਵਾ, ਸ਼ੂਗਰ ਫਰੀ ਮਠਿਆਈ ਖਾ ਰਹੇ CM

ਕੇਜਰੀਵਾਲ ਦੀ ਡਾਈਟ ’ਤੇ ਸਿਆਸੀ ਫਾਈਟ; ਵਕੀਲ ਦਾ ਦਾਅਵਾ, ਸ਼ੂਗਰ ਫਰੀ ਮਠਿਆਈ ਖਾ ਰਹੇ CM

ਨਵੀਂ ਦਿੱਲੀ- ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਈਟ ਨੂੰ ਲੈ ਕੇ ਸਿਆਸੀ ਫਾਈਟ ਤੇਜ਼ ਹੋ ਗਈ ਹੈ। ਰਾਊਜ਼ ਐਵੇਨਿਊ ਅਦਾਲਤ ਵਿਚ ਅੱਜ ਮੁੜ ਸੁਣਵਾਈ ਹੋਈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ’ਤੇ ‘ਤੰਗ-ਦਿਲੀ’ ਸੋਚ ਰੱਖਣ ਅਤੇ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ੁੱਕਰਵਾਰ ਨੂੰ ਇਕ ਅਦਾਲਤ ਦੇ ਸਾਹਮਣੇ ਕਿਹਾ ਕਿ ਉਨ੍ਹਾਂ ਨੇ ਜੋ ਖਾਣਾ ਖਾਧਾ ਉਹ ਉਨ੍ਹਾਂ ਦੇ ਡਾਕਟਰ ਵੱਲੋਂ ਤਿਆਰ ਕੀਤੇ ਗਏ ਡਾਈਟ ਚਾਰਟ ਦੇ ਮੁਤਾਬਕ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

Credit : www.jagbani.com

  • TODAY TOP NEWS