ਇਜ਼ਰਾਈਲ-ਈਰਾਨ ਯੁੱਧ ਦੌਰਾਨ ਮਸਕ ਦੀ ਸਲਾਹ: ਇਕ ਦੂਜੇ ’ਤੇ ਰਾਕੇਟ ਦਾਗਣ ਦੀ ਬਜਾਏ, ਸਿਤਾਰਿਆਂ ਵੱਲ ਦਾਗੋ

ਇਜ਼ਰਾਈਲ-ਈਰਾਨ ਯੁੱਧ ਦੌਰਾਨ ਮਸਕ ਦੀ ਸਲਾਹ: ਇਕ ਦੂਜੇ ’ਤੇ ਰਾਕੇਟ ਦਾਗਣ ਦੀ ਬਜਾਏ, ਸਿਤਾਰਿਆਂ ਵੱਲ ਦਾਗੋ

ਕੈਲੀਫੋਰਨੀਆ– ਈਰਾਨ ਦੇ ਇਸਪਹਾਨ ਸ਼ਹਿਰ ’ਤੇ ਇਜ਼ਰਾਈਲੀ ਹਮਲੇ ਦੀਆਂ ਰਿਪੋਰਟ ਤੋਂ ਬਾਅਦ ਟੈਸਲਾ ਦੇ ਸੀ.ਈ.ਓ. ਐਲਨ ਮਸਕ ਨੇ ਕਿਹਾ ਕਿ ਸਾਨੂੰ ਇਕ-ਦੂਜੇ ’ਤੇ ਰਾਕੇਟ ਦਾਗਣ ਦੀ ਬਜਾਏ ਇਨ੍ਹਾਂ ਰਾਕੇਟਾਂ ਨੂੰ ਸਿਤਾਰਿਆਂ ਵੱਲ ਦਾਗਣਾ ਚਾਹੀਦਾ ਹੈ। ‘ਐਕਸ’ ’ਤੇ ਮਸਕ ਦੀ ਪੋਸਟ ਈਰਾਨ ’ਚ ਧਮਾਕਿਆਂ ਦੀ ਸੂਚਨਾ ਮਿਲਣ ਤੋਂ ਠੀਕ ਬਾਅਦ ਆਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

Credit : www.jagbani.com

  • TODAY TOP NEWS