ਹੁਣ ਭਾਰਤੀਆਂ ਨੂੰ ਮਿਲੇਗਾ ਲੰਬੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ, 29 ਦੇਸ਼ਾਂ 'ਚ ਜਾਣਾ ਹੋਵੇਗਾ ਆਸਾਨ

ਹੁਣ ਭਾਰਤੀਆਂ ਨੂੰ ਮਿਲੇਗਾ ਲੰਬੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ, 29 ਦੇਸ਼ਾਂ 'ਚ ਜਾਣਾ ਹੋਵੇਗਾ ਆਸਾਨ

ਨਵੀਂ ਦਿੱਲੀ- ਯੂਰਪੀ ਕਮਿਸ਼ਨ ਵਲੋਂ ਮੌਜੂਦਾ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਜਾਣ ਕਾਰਨ ਯੂਰਪ ਜਾਣ ਵਾਲੇ ਭਾਰਤੀ ਯਾਤਰੀ ਹੁਣ 5 ਸਾਲ ਤੱਕ ਦੇ ਮਲਟੀਪਲ-ਐਂਟਰੀ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰ ਸਕਣਗੇ। ਭਾਰਤ ਵਿੱਚ ਯੂਰਪੀਅਨ ਯੂਨੀਅਨ (ਈਯੂ) ਦੇ ਰਾਜਦੂਤ ਹਰਵੇ ਡੇਲਫਿਨ ਨੇ ਨਵੀਂ ਵੀਜ਼ਾ ਪ੍ਰਣਾਲੀ ਨੂੰ ਦੋਵਾਂ ਧਿਰਾਂ ਦਰਮਿਆਨ ਲੋਕਾਂ ਤੋਂ ਲੋਕਾਂ ਵਿਚਕਾਰ ਸੰਪਰਕ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਦੱਸਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

Credit : www.jagbani.com

  • TODAY TOP NEWS