ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਬਟਾਲਾ- ਬਟਾਲਾ-ਕਾਦੀਆਂ ਰੋਡ 'ਤੇ ਇੱਕ ਗੰਦੇ ਨਾਲੇ ਤੋਂ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਪੂਰੇ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ, ਉਥੇ ਹੀ ਸਥਾਨਿਕ ਲੋਕਾਂ ਵਲੋਂ ਪੁਲਸ ਨੂੰ ਸੂਚਿਤ ਕੀਤਾ ਕਿ ਇੱਕ ਨੌਜਵਾਨ ਦੀ ਲਾਸ਼ ਰਜ਼ਾਈ ਵਿੱਚ ਲਪੇਟ ਕੇ ਗੰਦੇ ਨਾਲੇ ਵਿੱਚ ਪਈ ਮਿਲੀ ਹੈ। ਜਿਸ ਤੋਂ ਬਾਅਦ ਪੁਲਸ ਹਰਕਤ ਵਿਚ ਆਈ ਅਤੇ ਨੌਜਵਾਨ ਦੀ ਲਾਸ਼ ਬਾਹਰ ਕੱਢਿਆ ਗਿਆ। ਮ੍ਰਿਤਕ ਦੀ ਸ਼ਨਾਖ਼ਤ ਹੋਈ ਤਾਂ ਸਾਹਮਣੇ ਆਇਆ ਕੀ ਮ੍ਰਿਤਕ ਸਾਹਿਲ ਉਮਰ ਕਰੀਬ 24 ਸਾਲ ਬਾਲਮੀਕ ਮੁਹੱਲਾ ਕਾਦੀਆਂ ਦਾ ਰਹਿਣ ਵਾਲਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS