ਕਾਲੇ ਬੱਦਲਾਂ ਤੇ ਬੂੰਦਾਬਾਂਦੀ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਆਲੋਕਿਕ ਨਜ਼ਾਰਾ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਕਾਲੇ ਬੱਦਲਾਂ ਤੇ ਬੂੰਦਾਬਾਂਦੀ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਆਲੋਕਿਕ ਨਜ਼ਾਰਾ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

PunjabKesari

PunjabKesari
 

ਇਸ ਵਿਚਾਲੇ ਅੰਮ੍ਰਿਤਸਰ ਸ਼ਹਿਰ 'ਚ ਸਵੇਰ ਤੋਂ ਹੀ ਬੰਦਾਂਬਾਦੀ ਹੋ ਰਹੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਾਲੇ ਬੱਦਲਾਂ ਨਾਲ ਢੱਕਿਆ ਨਜ਼ਰ ਆਇਆ ਪਰ ਇਸ ਦੌਰਾਨ ਸ਼ਰਧਾਲੂਆਂ ਦੀਆਂ ਗਿਣਤੀ 'ਚ ਕੋਈ ਫ਼ਰਕ ਨਜ਼ਰ ਨਹੀਂ ਆਇਆ। ਸ਼ਰਧਾਲੂ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਲਈ ਪਹੁੰਚੇ ਹਨ।

PunjabKesari

ਸੰਗਤਾਂ ਪੂਰੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਣ ਲਈ ਵੱਡੀਆਂ ਕਤਰਾਂ 'ਚ ਖੜ੍ਹੀਆਂ ਨਜ਼ਰ ਆਈਆਂ। ਹਲਕੀ-ਹਲਕੀ ਬਰਸਾਤ ਤੇ ਠੰਢੀ-ਠੰਡੀ ਹਵਾ ਦੇ ਖੁਸ਼ਗਵਾਰ ਮੌਸਮ ਦਾ ਸੰਗਤਾਂ ਆਨੰਦ ਲੈ ਰਹੀਆਂ ਹਨ । ਅਸਮਾਨ 'ਤੇ ਗੂੜੇ ਕਾਲੇ ਰੰਗ ਦੇ ਬੱਦਲ ਛਾਏ ਹੋਏ ਹਨ ਤੇ ਹਲਕੀ ਬੂੰਦਾ-ਬਾਂਦੀ ਹੋ ਰਹੀ ਹੈ। ਗੁਰੂ ਘਰ ਦਾ ਇਹ ਨਜ਼ਾਰਾ ਕਾਫ਼ੀ ਖੂਬਸੂਰਤ ਲੱਗ ਰਿਹਾ ਹੈ। 

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS