PSEB 12ਵੀਂ ਜਮਾਤ ਵਾਲਿਆਂ ਦੀ ਉਡੀਕ ਖ਼ਤਮ! ਜਲਦ ਆਉਣ ਵਾਲਾ ਹੈ ਨਤੀਜਾ, ਇੰਝ ਕਰ ਸਕਦੇ ਹੋ ਚੈੱਕ

PSEB 12ਵੀਂ ਜਮਾਤ ਵਾਲਿਆਂ ਦੀ ਉਡੀਕ ਖ਼ਤਮ! ਜਲਦ ਆਉਣ ਵਾਲਾ ਹੈ ਨਤੀਜਾ, ਇੰਝ ਕਰ ਸਕਦੇ ਹੋ ਚੈੱਕ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਬੋਰਡ ਦੇ ਸੂਤਰਾਂ ਮੁਤਾਬਕ 12ਵੀਂ ਜਮਾਤ ਦਾ ਨਤੀਜਾ 30 ਅਪ੍ਰੈਲ ਤੱਕ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਨੇ ਪਿਛਲੇ ਹਫ਼ਤੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ ਸੀ। ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS