ਦਾਦਾ-ਦਾਦੀ ਨਾਲ ਜਾ ਰਹੇ ਚਾਰ ਸਾਲਾ ਬੱਚੇ ਦੀ ਦਰਦਨਾਕ ਮੌਤ, ਬੁਲੇਟ ਹੇਠ ਆਉਣ ਕਾਰਣ ਵਾਪਰਿਆ ਭਾਣਾ

ਦਾਦਾ-ਦਾਦੀ ਨਾਲ ਜਾ ਰਹੇ ਚਾਰ ਸਾਲਾ ਬੱਚੇ ਦੀ ਦਰਦਨਾਕ ਮੌਤ, ਬੁਲੇਟ ਹੇਠ ਆਉਣ ਕਾਰਣ ਵਾਪਰਿਆ ਭਾਣਾ

ਦੀਨਾਨਗ- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਬਿਆਨਪੁਰ ਨੇੜੇ ਇੱਕ ਸਕੂਟਰੀ ਅਤੇ ਤੇਜ਼ ਰਫ਼ਤਾਰ ਬੁਲਟ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਸਕੂਟਰੀ 'ਤੇ ਸਵਾਰ ਚਾਰ ਸਾਲਾ ਬੱਚੇ ਦੀ ਹੋਈ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਚਾ ਦਾਦਾ-ਦਾਦੀ ਨਾਲ ਸਕੂਟਰੀ 'ਤੇ ਸਵਾਰ ਸੀ। ਜਿਸ 'ਚ ਦਾਦੀ ਹੋਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS