ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ, ਕਿਹਾ- 'ਪਾਰਲੀਮੈਂਟ ਦੇ ਸਾਰੇ ਪਾਸਵਰਡ ਕਲਸੀ ਨੂੰ ਦੱਸਾਂਗਾ'

ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ, ਕਿਹਾ- 'ਪਾਰਲੀਮੈਂਟ ਦੇ ਸਾਰੇ ਪਾਸਵਰਡ ਕਲਸੀ ਨੂੰ ਦੱਸਾਂਗਾ'

ਗੁਰਦਾਸਪੁਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ 'ਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਜ਼ਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣਾਂ ਜਿੱਤ ਅਤੇ ਹਾਰ ਦੀਆਂ ਨਹੀਂ ਹਨ ਇਹ ਸਿਰਫ਼ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਸੰਵਿਧਾਨ ਨੂੰ ਬਚਾਉਣ ਅਤੇ ਲੋਕਤੰਤਕ ਨੂੰ ਬਚਾਉਣ ਲਈ ਹਨ ਜੇਕਰ ਅਸੀਂ ਇਨ੍ਹਾਂ ਵੋਟਾਂ ਤੋਂ ਖੁੰਝ ਗਏ ਤਾਂ ਫਿਰ ਦੇਸ਼ 'ਚ ਦੁਬਾਰਾ ਵੋਟਾਂ ਨਹੀਂ ਹੋਣਗੀਆਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS