PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result

PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਬੋਰਡ ਦੇ ਸੂਤਰਾਂ ਮੁਤਾਬਕ 8ਵੀਂ ਜਮਾਤ ਦਾ ਨਤੀਜਾ ਭ27 ਅਪ੍ਰੈਲ ਮਤਲਬ ਕਿ ਅੱਜ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਨੇ ਪਿਛਲੇ ਹਫ਼ਤੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS