ਵੱਡੀ ਖ਼ਬਰ: ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ

ਵੱਡੀ ਖ਼ਬਰ: ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ

ਜਲੰਧਰ-ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਸਟੋਹਾ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ।  ਇਥੇ ਦੱਸ ਦੇਈਏ ਕਿ ਅਕਾਲੀ ਦਲ ਦੀ ਇਕ ਹੀ ਸੀਟ ਰਹਿੰਦੀ ਸੀ, ਜਿੱਥੋਂ ਹੁਣ ਤੱਕ ਉਨ੍ਹਾਂ ਵੱਲੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਦਕਿ ਅੱਜ ਆਪਣਾ ਆਖਰੀ ਪੱਤਾ ਖੋਲਦੇ ਹੋਏ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS