ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ

ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ

ਚੰਡੀਗੜ੍ਹ : ਸੂਬੇ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਤਾਰੀਖ਼ ਨੂੰ ਮਈ ਦਿਵਸ (ਮਜ਼ਦੂਰ ਦਿਹਾੜਾ) ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS