ਵੱਡੀ ਖ਼ਬਰ : ਪੰਜਾਬ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਵਾਰ ਬਾਜ਼ੀ ਮਾਰ ਗਏ ਮੁੰਡੇ

ਵੱਡੀ ਖ਼ਬਰ : ਪੰਜਾਬ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਵਾਰ ਬਾਜ਼ੀ ਮਾਰ ਗਏ ਮੁੰਡੇ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਦੇ ਨਤੀਜਿਆਂ ਦੌਰਾਨ ਪੂਰੇ ਸੂਬੇ 'ਚੋਂ ਮੁੰਡੇ ਬਾਜ਼ੀ ਮਾਰ ਗਏ ਹਨ।

Credit : www.jagbani.com

  • TODAY TOP NEWS