ਕੋਲਕਾਤਾ ਪਹੁੰਚੇ ਮੋਦੀ, ਅੱਜ ਪੱਛਮੀ ਬੰਗਾਲ 'ਚ ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਨ

ਕੋਲਕਾਤਾ ਪਹੁੰਚੇ ਮੋਦੀ, ਅੱਜ ਪੱਛਮੀ ਬੰਗਾਲ 'ਚ ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਨ

ਕੋਲਕਾਤਾ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਪਹੁੰਚ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮੋਦੀ ਸ਼ੁੱਕਰਵਾਰ ਨੂੰ ਸੂਬੇ 'ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਵਾਲੇ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਮੋਦੀ ਹਵਾਈ ਅੱਡੇ ਤੋਂ ਸਿੱਧੇ ਰਾਜ ਭਵਨ ਗਏ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਜ ਭਵਨ ਵਿੱਚ ਰਾਤ ਆਰਾਮ ਕਰਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 

 

Credit : www.jagbani.com

  • TODAY TOP NEWS