ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਇਸ ਹਾਲ 'ਚ ਲਾਸ਼ ਵੇਖ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਕੈਦੀ ਨੇ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਇਸ ਹਾਲ 'ਚ ਲਾਸ਼ ਵੇਖ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਹੁਸ਼ਿਆਰਪੁਰ- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਜੇਲ੍ਹ ਵਿਚ ਬੰਦ ਕੈਦੀ ਨੇ ਅੱਜ ਫਾਹਾ ਲੈ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਸਚਿਨ (25) ਪੁੱਤਰ ਰਾਮ ਸਿੰਘ ਵਾਸੀ ਦਸੂਹਾ ਵਜੋਂ ਹੋਈ ਹੈ। 

PunjabKesari

PunjabKesari

PunjabKesari
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS