ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਕਿਲੋ ਹੈਰੋਇਨ ਤੇ 1 ਕਿਲੋ ਆਈਸ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਕਿਲੋ ਹੈਰੋਇਨ ਤੇ 1 ਕਿਲੋ ਆਈਸ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਿਸ 'ਚ  3 ਕਿਲੋ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਜ਼ਬਤ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ।

ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਅਤੇ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਜ਼ਬਤ ਕਰਕੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS