ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਡਰੋਨ ਤੇ ਪਿਸਤੌਲ ਸਮੇਤ 5 ਕਰੋੜ ਦੀ ਹੈਰੋਇਨ ਬਰਾਮਦ

ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ,  ਡਰੋਨ ਤੇ ਪਿਸਤੌਲ ਸਮੇਤ 5 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ-ਲੋਕ ਸਭਾ ਚੋਣਾਂ ਅਤੇ ਕਣਕ ਦੀ ਵਾਢੀ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ, ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮਿਲਣ ਦਾ ਸਿਲਸਿਲਾ ਸ਼ਨੀਵਾਰ ਨੂੰ ਵੀ ਜਾਰੀ ਰਿਹਾ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਮਾਮਲਿਆਂ ’ਚ ਇਕ ਪਾਕਿਸਤਾਨੀ ਡਰੋਨ, ਇਕ ਪਿਸਤੌਲ ਅਤੇ ਇਕ ਕਿਲੋ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 5 ਕਰੋੜ ਹੈ, ਬਰਾਮਦ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS