ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ

ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ

ਬਟਾਲਾ- ਬਟਾਲਾ ਦੇ ਨੇੜਲੇ ਪਿੰਡ ਖਾਸਾਂਵਾਲੀ ਵਿਖੇ ਇਕ ਸਹੁਰੇ ਪਰਿਵਾਰ ਵਲੋਂ ਆਪਣੀ ਨਵ-ਵਿਆਹੀ ਨੂੰਹ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੋਨਿਕਾ ਪੁੱਤਰੀ ਮਾਨਾ ਮਸੀਹ ਵਾਸੀ ਕਲਾਨੌਰ, ਜਿਸ ਦਾ ਕਿ ਕਰੀਬ 6 ਮਹੀਨੇ ਪਹਿਲਾਂ ਸੂਰਜ ਪੁੱਤਰ ਦਰਸ਼ਨ ਵਾਸੀ ਪਿੰਡ ਖਾਸਾਂਵਾਲੀ ਨਾਲ ਵਿਆਹ ਹੋਇਆ ਸੀ ਅਤੇ ਪੇਸ਼ੇ ਵਜੋਂ ਇਸ ਦਾ ਪਤੀ ਸੂਰਜ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS