ਇੱਕੋ ਸਟੇਜ 'ਤੇ ਰਾਜਾ ਵੜਿੰਗ ਤੇ ਰਵਨੀਤ ਬਿੱਟੂ ਨੇ ਪਾਈ ਜੱਫ਼ੀ, ਬਿੱਟੂ ਪਾਉਣ ਲੱਗੇ ਭੰਗੜਾ (ਵੀਡੀਓ)

ਇੱਕੋ ਸਟੇਜ 'ਤੇ ਰਾਜਾ ਵੜਿੰਗ ਤੇ ਰਵਨੀਤ ਬਿੱਟੂ ਨੇ ਪਾਈ ਜੱਫ਼ੀ, ਬਿੱਟੂ ਪਾਉਣ ਲੱਗੇ ਭੰਗੜਾ (ਵੀਡੀਓ)

ਲੁਧਿਆਣਾ : ਲੁਧਿਆਣਾ 'ਚ ਲੋਕ ਸਭਾ ਚੋਣਾਂ ਦੌਰਾਨ ਇਕ-ਦੂਜੇ ਖ਼ਿਲਾਫ਼ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਇੱਕੋ ਮੰਚ 'ਤੇ ਇਕੱਠੇ ਨਜ਼ਰ ਆਏ।

ਦੋਹਾਂ ਦੇ ਗਲੇ ਮਿਲਦਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਜ਼ਿਲ੍ਹੇ 'ਚ ਆਯੋਜਿਤ ਬਾਬਾ ਖਾਟੂ ਸ਼ਿਆਮ ਦੇ ਜਾਗਰਣ 'ਚ ਆਏ ਸਨ। ਇੱਥੇ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਭਜਨ ਵੀ ਗਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 

Credit : www.jagbani.com

  • TODAY TOP NEWS