ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਮਜੀਠਾ-ਕਰੀਬ ਡੇਢ ਮਹੀਨਾ ਪਹਿਲਾਂ ਕੈਨੇਡਾ ਗਏ ਮਹੱਦੀਪੁਰ ਦੇ ਨੌਜਵਾਨ ਗੁਰਸਾਹਬ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋਣ ’ਤੇ ਲਾਸ਼ ਭਾਰਤ ਪੁੱਜਣ ਬਾਅਦ ਪਿੰਡ ਮਹੱਦੀਪੁਰ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸਾਹਬ ਸਿੰਘ ਵਾਸੀ ਪਿੰਡ ਮਹੱਦੀਪੁਰ ਕਰੀਬ ਡੇਢ ਮਹੀਨਾ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਸ ਦੀ ਇਕ ਸੜਕੀ ਹਾਦਸੇ ’ਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਦਾ ਬੀਤੇ ਦਿਨ ਭਾਰਤ ਪੁੱਜਣ ਬਾਅਦ ਪਿੰਡ ਮਹੱਦੀਪੁਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS