PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਲਈ ਬੋਰਡ ਨੇ ਦਿੱਤਾ ਮੌਕਾ

PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਰੀ-ਚੈਕਿੰਗ ਲਈ ਬੋਰਡ ਨੇ ਦਿੱਤਾ ਮੌਕਾ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ ਕਾਰਗੁਜ਼ਾਰੀ ਵਧਾਉਣ ਲਈ 12ਵੀਂ ਜਮਾਤ ਦਾ ਨਤੀਜਾ 30 ਅਪ੍ਰੈਲ ਨੂੰ ਐਲਾਨਿਆ ਜਾ ਚੁਕਾ ਹੈ।

ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਿਤ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਇਸ ਦੇ ਲਈ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਲਈ 3 ਮਈ ਤੋਂ ਲੈ ਕੇ 17 ਮਈ ਤੱਕ ਦਾ ਸਮਾਂ ਬੋਰਡ ਵਲੋਂ ਦਿੱਤਾ ਗਿਆ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS