ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਮਗਰੋਂ ਪਰਮਪਾਲ ਕੌਰ ਦਾ ਵੱਡਾ ਬਿਆਨ, ਚੋਣ ਲੜਣ ਬਾਰੇ ਕਹੀ ਦਿੱਤੀ ਇਹ ਗੱਲ

ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਮਗਰੋਂ ਪਰਮਪਾਲ ਕੌਰ ਦਾ ਵੱਡਾ ਬਿਆਨ, ਚੋਣ ਲੜਣ ਬਾਰੇ ਕਹੀ ਦਿੱਤੀ ਇਹ ਗੱਲ

ਚੰਡੀਗੜ੍ਹ/ਬਠਿੰਡਾ (ਮਨਜੋਤ, ਵਰਮਾ)- ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਤੇ ਸਾਬਕਾ ਆਈ. ਏ. ਐੱਸ. ਅਫ਼ਸਰ ਪਰਮਪਾਲ ਕੌਰ ਮਲੂਕਾ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਜਾਰੀ ਕੀਤੇ ਿਸ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਾਰਵਾਈ ਕਰਨੀ ਹੈ ਕਰੇ, ਮੈਂ ਨੌਕਰੀ ’ਤੇ ਵਾਪਸ ਨਹੀਂ ਜਾਵਾਂਗੀ ਤੇ ਨਾ ਹੀ ਮੇਰਾ ਜਾਣਾ ਬਣਦਾ ਹੈ ਕਿਉਂਕਿ ਮੈਂ ਸੇਵਾਮੁਕਤ ਹੋ ਚੁੱਕੀ ਹਾਂ ਅਤੇ ਮੇਰਾ ਅਸਤੀਫ਼ਾ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਇਆ ਸਮਝੌਤਾ, ਦੇਰ ਰਾਤ ਚੁੱਕਿਆ ਧਰਨਾ

ਉਨ੍ਹਾਂ ਕਿਹਾ ਕਿ ਮੇਰੇ ਚੋਣ ਲੜਨ ’ਤੇ ਇਨ੍ਹਾਂ ਗੱਲਾਂ ਦਾ ਕੋਈ ਅਸਰ ਨਹੀਂ ਪਵੇਗਾ ਤੇ ਮੈਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਾਂਗੀ। ਉਨ੍ਹਾਂ ਕਿਹਾ ਕਿ ਮੈਂ ਲਿਖਿਆ ਸੀ ਕਿ ਮੈਂ ਆਪਣੀ ਮਾਤਾ ਨਾਲ ਬਠਿੰਡੇ ਰਹਿਣਾ ਹੈ। ਉਨ੍ਹਾਂ ਕਿਹਾ ਕਿ ਸੇਵਾਮੁਕਤ ਵਿਅਕਤੀ ਕੁਝ ਕਰੇ ਜਾਂ ਨਾ ਕਰੇ, ਉਸ ਦਾ ਸਰਕਾਰ ਨਾਲ ਕੋਈ ਮਤਲਬ ਨਹੀਂ ਹੁੰਦਾ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS