ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਅੰਮ੍ਰਿਤਸ-ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਵਿਚ ਕਈ ਵਾਰ ਇਸ ਤਰ੍ਹਾਂ ਦੀਆਂ ਕੁਤਾਹੀਆਂ ਕਰ ਦਿੰਦਾ ਹੈ ਕਿ  ਬਿਨ੍ਹਾਂ ਦੇਖੇ ਕੰਮ ਕੀਤਾ ਜਾਂਦਾ ਹੈ ਜੋ ਮਨ ਵਿਚ ਆਏ ਜਿਸ ਦੀ ਮਰਜ਼ੀ ਡਿਊਟੀ ਲਗਾ ਦਿੱਤੀ ਜਾਂਦੀ ਹੈ। ਹੁਣ ਇੱਕ ਮਾਮਲਾ ਅਜਿਹਾ ਸਾਹਮਣੇ ਆਇਆ ਹੈ ਕਿ ਇਕ ਨਗਰ ਨਿਗਮ ਦੇ ਮੁਲਾਜ਼ਮ ਦੀ ਸਾਲ 2021 ਵਿਚ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਟ੍ਰਿਕ ਮੁਲਾਜ਼ਮ ਕੁਲਬੀਰ ਸਿੰਘ ਜੋ ਕਿ ਨਿਗਮ ਵਿੱਚ ਟਿਊਬਵੈੱਲ ਅਪਰੇਟਰ ਵਜੋਂ ਕੰਮ ਕਰਦਾ ਸੀ, ਦੀ ਡਿਊਟੀ ਲੋਕ ਸਭਾ ਚੋਣਾਂ ਦੌਰਾਨ ਲਗਾ ਦਿੱਤੀ ਪਰ ਵੱਡੀ ਗੱਲ ਇਹ ਹੈ ਕਿ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਵਿੱਚ ਇਹ ਕਹਿ ਕੇ ਉਸ ਦੀ ਡਿਊਟੀ ਕੱਟ ਦਿੱਤੀ ਕਿ ਉਸ ਦੀ ਮੌਤ ਹੋ ਗਈ ਹੈ, ਡਿਊਟੀ ਕਿਵੇਂ ਲਗਾਈ ਗਈ, ਜਿਸ ਬਾਰੇ ਉਥੇ ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਇਹ ਗਲਤੀ ਸੀ ਅਤੇ ਡਿਊਟੀ ਕੱਟ ਦਿੱਤੀ ਜਾਵੇਗੀ।

ਚੋਣਾਂ ਵਿਚ ਡਿਊਟੀ ਲਗਾਉਣ ਵਾਲੇ ਵੀ ਨਹੀਂ ਦੇ ਰਹੇ ਧਿਆਨ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS