ਵਿਆਹ ਦੀਆਂ ਖ਼ੁਸ਼ੀਆਂ ਸੋਗ 'ਚ ਬਦਲੀਆਂ, ਨਹਿਰ 'ਚ ਨਹਾਉਣ ਗਏ ਦੋ ਨੌਜਵਾਨਾਂ ਨਾਲ ਵਾਪਰੀ ਅਣਹੌਣੀ ਨੇ ਪੁਆਏ ਵੈਣ

ਵਿਆਹ ਦੀਆਂ ਖ਼ੁਸ਼ੀਆਂ ਸੋਗ 'ਚ ਬਦਲੀਆਂ, ਨਹਿਰ 'ਚ ਨਹਾਉਣ ਗਏ ਦੋ ਨੌਜਵਾਨਾਂ ਨਾਲ ਵਾਪਰੀ ਅਣਹੌਣੀ ਨੇ ਪੁਆਏ ਵੈਣ

ਦੀਨਾਨਗ-ਇੱਕ ਪਾਸੇ ਪ੍ਰਸ਼ਾਸਨ ਵੱਲੋਂ ਲਗਾਤਾਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਨਹਿਰਾਂ ਵਿੱਚ ਨਹਾਉਣ ਤੋਂ ਗੁਰੇਜ਼ ਕੀਤਾ ਜਾਵੇ ਪਰ ਇਸ ਦੇ ਬਾਵਜੂਦ ਕੁਝ ਲੋਕ ਅਜਿਹੀ ਗਲਤੀ ਕਰਕੇ ਨਹਿਰ ਵਿੱਚ ਨਹਾਉਣ ਚਲੇ ਜਾਂਦੇ ਹਨ।  ਅਜਿਹਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਛੰਨੀ ਟੋਲਾ ਨੇੜੇ ਜਿੱਥੇ ਵਿਆਹ ਸਮਾਗਮ 'ਚ ਸ਼ਾਮਲ ਹੋਏ ਦੋ ਨੌਜਵਾਨ ਅੱਪਰ ਬਾਰੀ ਦੁਆਬ ਨਹਿਰ 'ਚ ਨਹਾਉਣ ਗਏ ਸਨ ਤਾਂ ਨਹਾਉਂਦੇ ਸਮੇਂ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਪਾਣੀ 'ਚ ਰੁੜ੍ਹ ਗਏ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।

PunjabKesari

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS