ਵੱਡੀ ਖ਼ਬਰ ; ਘਰ 'ਚ ਵੜ ਗੋਲ਼ੀਆਂ ਨਾਲ ਭੁੰਨ੍ਹ'ਤਾ ਪੂਰਾ ਟੱਬਰ

ਵੱਡੀ ਖ਼ਬਰ ; ਘਰ 'ਚ ਵੜ ਗੋਲ਼ੀਆਂ ਨਾਲ ਭੁੰਨ੍ਹ'ਤਾ ਪੂਰਾ ਟੱਬਰ

ਕਾਬੁਲ- ਪੂਰਬੀ ਅਫਗਾਨਿਸਤਾਨ ਦੇ ਗਜ਼ਨੀ ਸੂਬੇ ਵਿੱਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਇੱਕੋ ਪਰਿਵਾਰ 5 ਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸੂਬਾਈ ਸਰਕਾਰ ਦੇ ਬੁਲਾਰੇ ਨੇ ਸੋਮਵਾਰ ਰਾਤ ਨੂੰ ਇਸ ਦੀ ਪੁਸ਼ਟੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS