ਜਲੰਧਰ- ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਪੁਲਸ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕਰਦੇ ਹੋਏ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ 8 ਡੀ. ਜੀ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com