ਅਮਰਨਾਥ ਯਾਤਰਾ 'ਚ ਅਣਹੋਣੀ: ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਮਹਿਲਾ ਸ਼ਰਧਾਲੂ ਦੀ ਮੌਤ, 3 ਜ਼ਖਮੀ

ਅਮਰਨਾਥ ਯਾਤਰਾ 'ਚ ਅਣਹੋਣੀ: ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਮਹਿਲਾ ਸ਼ਰਧਾਲੂ ਦੀ ਮੌਤ, 3 ਜ਼ਖਮੀ

ਰਾਜਸਥਾਨ ਦੀ ਔਰਤ ਦੀ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਬਾਲਟਾਲ ਦੇ ਬੇਸ ਕੈਂਪ ਵਿੱਚ ਬਣੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਹਸਪਤਾਲ ਵਿੱਚ ਇੱਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਔਰਤ ਦੀ ਪਛਾਣ ਰਾਜਸਥਾਨ ਦੀ ਸੋਨਾ ਬਾਈ (55 ਸਾਲ) ਵਜੋਂ ਹੋਈ ਹੈ। ਇਸ ਘਟਨਾ ਨਾਲ ਇਸ ਸਾਲ ਦੀ ਅਮਰਨਾਥ ਯਾਤਰਾ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਦੂਜੇ ਪਾਸੇ, ਬਾਕੀ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS