ਸੰਗਰੂਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਉਨ੍ਹਾਂ ਵੱਲੋਂ ਸੰਗਰੂਰ ਦੇ ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਵੀ ਕੰਮ ਕਰਨਗੇ ਤੇ ਸ. ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਵਿਧਾਨ ਸਭਾ ਹਲਕੇ ਦੇ ਨਵੇਂ ਹਲਕਾ ਇੰਚਾਰਜ ਹੋਣਗੇ।
Credit : www.jagbani.com