ਤਰਨਤਾਰਨ- ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਦਾ ਨਾਂ ਲੈ ਕੇ ਆਪਣਾ ਉਮੀਦਵਾਰ ਘੋਸ਼ਿਤ ਕੀਤਾ । ਇਸ ਦੇ ਨਾਲ ਹੀ ਸੁਖਵਿੰਦਰ ਕੌਰ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਹੋ ਕੇ ਚੋਣ ਲੜਨ ਲਈ ਕਿਹਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com