CM ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)

CM ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਇੱਥੇ 26ਵੇਂ ਕਾਰਗਿਲ ਵਿਜੇ ਦਿਵਸ ਯਾਦਗਾਰੀ ਸਮਾਗਮ 'ਚ ਸ਼ਿਰੱਕਤ ਕੀਤੀ ਗਈ। ਇੱਥੇ ਬੋਗਨਵਿਲੀਆ ਪਾਰਕ ਵਿਖੇ ਸਥਿਤ ਯੁੱਧ ਸਮਾਰਕ ਪਹੁੰਚ ਕੇ ਮੁੱਖ ਮੰਤਰੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Credit : www.jagbani.com

  • TODAY TOP NEWS