ਪਾਕਿ ਤਸਕਰਾਂ ਨਾਲ ਜੁੜੇ ਗਿਰੋਹ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਤੇ 2 ਮੋਟਰਸਾਈਕਲ ਸਮੇਤ ਚਾਰ ਗ੍ਰਿਫ਼ਤਾਰ

ਪਾਕਿ ਤਸਕਰਾਂ ਨਾਲ ਜੁੜੇ ਗਿਰੋਹ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਤੇ 2 ਮੋਟਰਸਾਈਕਲ ਸਮੇਤ ਚਾਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਦੋ ਹੋਰ ਤਸਕਰ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਅਜਨਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਤੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਕੁੱਲ ਬਰਾਮਦਗੀ 'ਚ 6.106 ਕਿਲੋ ਹੈਰੋਇਨ ਤੇ 2 ਮੋਟਰਸਾਈਕਲ ਫੜੇ ਗਏ ਹਨ। ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਏਅਰਪੋਰਟ ਅਤੇ ਥਾਣਾ ਛੇਹਰਟਾ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS