ਮੋਹਲੇਧਾਰ ਮੀਂਹ ਕਾਰਨ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ

ਮੋਹਲੇਧਾਰ ਮੀਂਹ ਕਾਰਨ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ

ਲਖਨਊ- ਲਖਨਊ ਜ਼ਿਲ੍ਹਾ ਮੈਜਿਸਟ੍ਰੇਟ ਵਿਸਾਖ ਜੀ ਆਈਅਰ ਨੇ ਭਾਰੀ ਮੀਂਹ ਅਤੇ ਮੌਸਮ ਖਰਾਬ ਹੋਣ ਕਾਰਨ ਵੀਰਵਾਰ ਨੂੰ ਲਖਨਊ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ (ਕਲਾਸ 1 ਤੋਂ 12 ਤੱਕ) ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਸਰਕਾਰੀ, ਸਰਕਾਰੀ-ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਸਾਰੇ ਬੋਰਡਾਂ 'ਤੇ ਲਾਗੂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS