ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ 60 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਵਪਾਰੀ ਦੀਪਕ ਕੋਠਾਰੀ, ਡਾਇਰੈਕਟਰ ਲੋਟਸ ਕੈਪਿਟਲ ਫਾਇਨੈਂਸ਼ਲ ਸਰਵਿਸਿਜ਼ ਲਿਮਿਟੇਡ ਵੱਲੋਂ ਕੀਤੀ ਗਈ ਹੈ। ਉਸਦਾ ਦੋਸ਼ ਹੈ ਕਿ 2015 ਤੋਂ 2023 ਦੇ ਦਰਮਿਆਨ ਇਹ ਰਕਮ ਕਾਰੋਬਾਰ ਵਧਾਉਣ ਦੇ ਨਾਂ 'ਤੇ ਲਏ ਗਏ ਪਰ ਇਸ ਦੀ ਵਰਤੋਂ ਨਿੱਜੀ ਖਰਚਿਆਂ ਲਈ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com