ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਡੀੀਫਾਈ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੇ ਹਿੱਤ 'ਚ ਵੱਡਾ ਫ਼ੈਸਲਾ ਲਿਆ ਗਿਆ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦਾ ਐਲਾਨ ਬੀਤੇ ਦਿਨੀਂ ਕੀਤਾ ਸੀ। ਇਹ ਵੀ ਦੱਸ ਦੇਈਏ ਕਿ ਲੈਂਡ ਪੂਲਿੰਗ ਪਾਲਿਸੀ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਕਿਸਾਨਾਂ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com