ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing

ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing

ਅੰਮ੍ਰਿਤਸਰ (ਨੀਰਜ)- ਸੰਯੁਕਤ ਚੈੱਕ ਪੋਸਟ ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਵੱਲੋਂ ਕੀਤੀ ਜਾਣ ਵਾਲੀ ਰਿਟਰੀਟ ਸੈਰਾਮਨੀ ਪਰੇਡ ਦਾ ਸਮਾਂ ਮੌਸਮ ਦੀ ਤਬਦੀਲੀ ਦੇ ਮੱਦੇਨਜ਼ਰ ਬੀ. ਐੱਸ. ਐੱਫ਼ ਦੇ ਅਧਿਕਾਰੀਆਂ ਵੱਲੋਂ ਬਦਲ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਸੈਲਾਨੀਆਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਸੈਰਾਮਨੀ ਦਾ ਸਮਾਂ ਅੱਧਾ ਘੰਟੇ ਅੱਗੇ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS