ਚੰਡੀਗੜ੍ਹ- ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।
ਜਸਵਿੰਦਰ ਭੱਲਾ ਦੀ ਮੌਤ ਦਾ ਕਾਰਨ
ਕੱਲ ਹੋਵੇਗਾ ਅੰਤਿਮ ਸੰਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com