ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ

ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ

ਪ੍ਰਧਾਨ ਅਨੁਸਾਰ ਕਿਸਾਨਾਂ ਨੂੰ ਵੀ ਝੋਨੇ ਦੀ ਵੱਖ-ਵੱਖ ਫਸਲ ਪੂਰੀ ਤਰ੍ਹਾਂ ਨਾਲ ਸੁਕਾ ਕੇ ਹੀ ਮੰਡੀ ’ਚ ਲਿਆਉਣੇ ਚਾਹੀਦੇ ਹੈ ਤਾਂ ਕਿ ਉਨ੍ਹਾਂ ਨੂੰ ਗਿੱਲੀ ਫਸਲ ਹੋਣ ਕਾਰਨ ਖੱਜਲ-ਖੁਆਰੀ ਨਾ ਹੋ ਸਕੇ। ਪ੍ਰਧਾਨ ਅਨੁਸਾਰ ਕਿਸਾਨਾਂ ਅਤੇ ਆੜ੍ਹਤੀਆਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਇਹ ਰਿਸ਼ਤਾ ਮਜ਼ਬੂਤ ਕਰਨ ਲਈ ਐਸੋਸੀਏਸ਼ਨ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਗੁਰਦੇਵ ਸਿੰਘ, ਜਰਨੈਲ ਸਿੰਘ ਬਾਠ, ਸਾਹਿਬ ਸਿੰਘ, ਵੀਨੂ ਅਰੋੜਾ, ਸਤਨਾਮ ਸਿੰਘ ਟਰੇਡਰ, ਬੱਬਲੂ ਭਾਟੀਆ, ਦੀਪਕ ਆਦਿ ਆੜ੍ਹਤੀ ਅਤੇ ਟਰੇਡਰ ਵੱਡੀ ਗਿਣਤੀ ’ਚ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 

Credit : www.jagbani.com

  • TODAY TOP NEWS