ਪਠਾਨਕੋ- ਲਗਾਤਾਰ ਹੋ ਰਹੀ ਬਰਸਾਤ ਨੂੰ ਲੈ ਕੇ ਜਿੱਥੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ ਉਥੇ ਹੀ ਜਿਲ੍ਹਾ ਪਠਾਨਕੋਟ ਅਤੇ ਦੀਨਾਨਗਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ 'ਚ ਮਿਤੀ 26 ਅਗਸਤ ਨੂੰ ਛੁੱਟੀ ਐਲਾਨ ਕੀਤੀ ਜਾਂਦੀ ਹੈ।

ਗੁਰਦਾਸਪੁਰ ਦੀ ਸਬ ਡਵੀਜ਼ਨ ਦੀਨਾਨਗਰ ਵੀ ਛੁੱਟੀ ਦਾ ਐਲਾਨ
Credit : www.jagbani.com