ਅੰਮ੍ਰਿਤਸਰ (ਜਸ਼ਨ)-ਬਟਾਲਾ ਰੋਡ ’ਤੇ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਲਾਕੇ ਦੇ ਲੋਕਾਂ ਨੇ ਤਾਬੜਤੋੜ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਾਣਕਾਰੀ ਅਨੁਸਾਰ ਰਾਤ 10.30 ਵਜੇ ਦੇ ਕਰੀਬ ਦੋ ਨੌਜਵਾਨ ਬਾਈਕ ’ਤੇ ਆਏ, ਜਿਨ੍ਹਾਂ ’ਚੋਂ ਇਕ ਨੌਜਵਾਨ ਰੈਸਟੋਰੈਂਟ ਦੇ ਬਾਹਰ ਬਾਈਕ ’ਤੇ ਖੜ੍ਹਾ ਹੋ ਗਿਆ ਅਤੇ ਦੂਜਾ ਨੌਜਵਾਨ ਰੈਸਟੋਰੈਂਟ ਦੇ ਅੰਦਰ ਜਾ ਕੇ ਪਾਣੀ ਦੀ ਬੋਤਲ ਦੀ ਮੰਗ ਕਰਨ ਲੱਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com