ਇਡੁੱਕੀ- ਕੇਰਲ ਦੇ ਇਡੁੱਕੀ ਜ਼ਿਲ੍ਹੇ ਦੇ ਥੋਡੂਪੁਝਾ ਵਿੱਚ ਕੱਲ੍ਹ ਸ਼ਾਮ ਨੂੰ ਮਸ਼ਹੂਰ ਯੂਟਿਊਬਰ ਸ਼ਜਾਨ ਸਕਾਰੀਆ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਕਥਿਤ ਤੌਰ 'ਤੇ ਹਮਲਾ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਸਕਾਰੀਆ ਮਾਰੁਨਾਦਨ ਮਲਿਆਲੀ ਨਾਮਕ ਇੱਕ ਯੂਟਿਊਬ ਚੈਨਲ ਦਾ ਮਾਲਕ ਹੈ। ਕਥਿਤ ਹਮਲੇ ਵਿੱਚ ਉਸਨੂੰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com